ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੈਕਟਰ ਦੀ ਪੁਲੀ ਵਿੱਚ ਲੱਤ ਫਸਣ ਕਾਰਨ ਨੌਜਵਾਨ ਦੀ ਮੌਤ

08:54 AM Jul 18, 2024 IST

ਪੱਤਰ ਪ੍ਰੇਰਕ
ਸਮਾਣਾ, 17 ਜੁਲਾਈ
ਇੱਥੇ ਟਰੈਕਟਰ ਦੀ ਪੁਲੀ ’ਚ ਲੱਤ ਫਸਣ ਕਾਰਨ ਗੰਭੀਰ ਜ਼ਖ਼ਮੀ ਹੋਏ ਨੌਜਵਾਨ ਦੀ ਮੌਤ ਹੋ ਗਈ ਹੈ। ਸਦਰ ਪੁਲੀਸ ਦੇ ਜਾਂਚ ਅਧਿਕਾਰੀ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਮਲਪ੍ਰੀਤ ਸਿੰਘ (19) ਦੇ ਦਾਦਾ ਗੁਰਜੀਤ ਸਿੰਘ ਵਾਸੀ ਪਿੰਡ ਗਾਜੀਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ 12 ਜੁਲਾਈ ਨੂੰ ਖੇਤ ਵਿਚ ਕੰਮ ਕਰਦੇ ਸਮੇਂ ਕਮਲਪ੍ਰੀਤ ਲਿਫਟ ਨੂੰ ਚੈੱਕ ਕਰਨ ਲਈ ਟਰੈਕਟਰ ਤੋਂ ਉਤਰਿਆ ਸੀ ਕਿ ਉਸ ਦੀ ਲੱਤ ਪੁਲੀ ਵਿਚ ਫਸ ਗਈ। ਇਸ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋਣ ’ਤੇ ਉਸ ਨੂੰ ਤੁਰੰਤ ਪਟਿਆਲਾ ਦੇ ਹਸਪਤਾਲ ਲਿਜਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Advertisement