For the best experience, open
https://m.punjabitribuneonline.com
on your mobile browser.
Advertisement

ਕੈਨੇਡਾ ’ਚ ਬ੍ਰਹਮਪੁਰ ਦੇ ਨੌਜਵਾਨ ਦੀ ਮੌਤ

07:21 AM Jul 06, 2024 IST
ਕੈਨੇਡਾ ’ਚ ਬ੍ਰਹਮਪੁਰ ਦੇ ਨੌਜਵਾਨ ਦੀ ਮੌਤ
Advertisement

ਦੇਵੀਗੜ੍ਹ (ਪੱਤਰ ਪ੍ਰੇਰਕ)

Advertisement

ਨੇੜਲੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇੱਕ ਸਵੀਮਿੰਗ ਪੂਲ ’ਚ ਨਹਾਉਂਦੇ ਸਮੇਂ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਇਸ ਸਬੰਧੀ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸਰੀ ਗਿਆ ਸੀ, ਜਿਸ ਦੀ ਬੀਤੇ ਕੱਲ੍ਹ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਮਨ ਸਿੰਘ ਦੀ ਉਮਰ 21 ਸਾਲ ਸੀ।

Advertisement

Advertisement
Author Image

sanam grng

View all posts

Advertisement