For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੀ ਭੇਤ-ਭਰੀ ਹਾਲਤ ’ਚ ਮੌਤ

08:37 AM Jun 22, 2024 IST
ਨੌਜਵਾਨ ਦੀ ਭੇਤ ਭਰੀ ਹਾਲਤ ’ਚ ਮੌਤ
Advertisement

ਘਨੌਲੀ (ਪੱਤਰ ਪ੍ਰੇਰਕ): ਘਨੌਲੀ ਪੁਲੀਸ ਨੂੰ ਇੱਥੇ ਰੇਲਵੇ ਸਟੇਸ਼ਨ ਨੇੜੇ ਝਾੜੀਆਂ ’ਚੋਂ ਪਿੰਡ ਘਨੌਲਾ ਦੇ ਇੱਕ 28 ਸਾਲਾ ਨੌਜਵਾਨ ਦੀ ਲਾਸ਼ ਭੇਤ-ਭਰੀ ਹਾਲਤ ਵਿੱਚ ਬਰਾਮਦ ਹੋਈ ਹੈ। ਮ੍ਰਿਤਕ ਦੀ ਸ਼ਨਾਖਤ ਤਰਲੋਕ ਸਿੰਘ (28) ਵਾਸੀ ਘਨੌਲਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਤਰਲੋਕ ਦੇ ਪਰਿਵਾਰ ਨੇ ਅੱਜ ਨੌਜਵਾਨ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਲਿਖਵਾਈ ਗਈ ਸੀ, ਜਿਸ ਮਗਰੋਂ ਪੁਲੀਸ ਨੇ ਉਸ ਦ ਭਾਲ ਆਰੰਭੀ ਤਾਂ ਉਨ੍ਹਾਂ ਨੂੰ ਰੇਲਵੇ ਸਟੇਸ਼ਨ ਨੇੜੇ ਝਾੜੀਆਂ ’ਚੋਂ ਉਸ ਦੀ ਲਾਸ਼ ਬਰਾਮਦ ਹੋਈ। ਪੁਲੀਸ ਨੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement