For the best experience, open
https://m.punjabitribuneonline.com
on your mobile browser.
Advertisement

ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ

07:12 AM May 14, 2024 IST
ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਰੱਖਿਅਤ ਰੱਖਿਆ
Advertisement

ਨਵੀਂ ਦਿੱਲੀ: ਇੱਥੋਂ ਦੀ ਅਦਾਲਤ ਨੇ ਸਾਲ 2020 ਵਿੱਚ ਦਿੱਲੀ ਦੰਗਿਆਂ ਦੀ ਸਾਜ਼ਿਸ਼ ਘੜਨ ਦੇ ਕੇਸ ਵਿੱਚ ਨਾਮਜ਼ਦ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖ਼ਾਲਿਦ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਆਪਣਾ ਫ਼ੈਸਲਾ 28 ਮਈ ਤੱਕ ਸੁਰੱਖਿਅਤ ਰੱਖ ਲਿਆ ਹੈ। ਖ਼ਾਲਿਦ ਯੂਏਪੀਏ ਤਹਿਤ ਦਰਜ ਕੇਸ ’ਚ ਨਾਮਜ਼ਦ ਹੈ ਤੇ ਸਤੰਬਰ 2020 ਤੋਂ ਜੇਲ੍ਹ ਵਿੱਚ ਬੰਦ ਹੈ। ਵਧੀਕ ਸੈਸ਼ਨ ਜੱਜ ਸਮੀਰ ਬਾਜਪਾਈ, ਜੋ ਵਿਸ਼ੇਸ਼ ਅਦਾਲਤ ਸਾਹਮਣੇ ਖ਼ਾਲਿਦ ਦੀ ਦੂਜੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ, ਨੇ ਕਿਹਾ ਕਿ ਇਸ ’ਤੇ 28 ਮਈ ਨੂੰ ਫ਼ੈਸਲਾ ਸੁਣਾਇਆ ਜਾਵੇਗਾ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×