ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਹੁਣ 11 ਨੂੰ

07:41 AM Sep 05, 2024 IST

ਨਵੀਂ ਦਿੱਲੀ, 4 ਸਤੰਬਰ
ਇਥੋਂ ਦੀ ਅਦਾਲਤ ਨੇ ਲੋਕ ਸਭਾ ਮੈਂਬਰ ਇੰਜਨੀਅਰ ਰਾਸ਼ਿਦ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ 11 ਸਤੰਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਰਾਸ਼ਿਦ ਦਹਿਸ਼ਤੀ ਫੰਡਿੰਗ ਕੇਸ ਨਾਲ ਜੁੜੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਹੈ। ਇੰਜਨੀਅਰ ਰਾਸ਼ਿਦ ਵਜੋਂ ਜਾਣੇ ਜਾਂਦੇ ਸ਼ੇਖ਼ ਅਬਦੁੱਲ ਰਾਸ਼ਿਦ ਨੇ ਜੇਲ੍ਹ ’ਚੋਂ ਹੀ ਲੋਕ ਸਭਾ ਦੀ ਚੋਣ ਲੜਦਿਆਂ ਬਾਰਾਮੂਲਾ ’ਚ ਨੈਸ਼ਨਲ ਕਾਨਫਰੰਸ ਦੇ ਆਗੂ ਅਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਹਰਾਇਆ ਸੀ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਨੇ ਅੱਜ ਫ਼ੈਸਲਾ ਸੁਣਾਉਣਾ ਸੀ ਪਰ ਇਹ ਤਿਆਰ ਨਾ ਹੋਣ ਕਰਕੇ ਤਰੀਕ ਅੱਗੇ ਪਾ ਦਿੱਤੀ ਗਈ। -ਪੀਟੀਆਈ

Advertisement

Advertisement