ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਫ਼ਦ ਈਓ ਨੂੰ ਮਿਲਿਆ

10:27 AM Sep 16, 2024 IST

ਪੱਤਰ ਪ੍ਰੇਰਕ
ਖਰੜ, 15 ਸਤੰਬਰ
ਜਨ ਹਿਤ ਵਿਕਾਸ ਮੰਚ ਦੇ ਅਹੁਦੇਦਾਰਾਂ ਦੇ 13 ਮੈਂਬਰੀ ਵਫ਼ਦ ਨੇ ਰਣਜੀਤ ਸਿੰਘ ਹੰਸ ਪ੍ਰਧਾਨ ਦੀ ਅਗਵਾਈ ਵਿੱਚ ਨਗਰ ਕੌਂਸਲ ਖਰੜ ਦੇ ਨਵੇਂ ਆਏ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਮੈਂਬਰਾਂ ਬੰਤ ਸਿੰਘ, ਰਜਿੰਦਰ ਸਿੰਘ ਸੋਹਲ, ਮਾਸਟਰ ਅਜੈਬ ਸਿੰਘ, ਪਾਲ ਸਿੰਘ, ਸਤਵੰਤ ਸਿੰਘ, ਬਲੇਸ ਕੁਮਾਰ, ਮਾਸਟਰ ਕਰਨੈਲ ਸਿੰਘ, ਮੋਹਣ ਸਿੰਘ, ਕੇਸਰ ਸਿੰਘ, ਅਮਨਦੀਪ ਸਿੰਘ, ਬਲਦੇਵ ਸਿੰਘ ਲਾਡੀ ਅਤੇ ਜਸਵੀਰ ਸਿੰਘ ਨੇ ਵੱਖ-ਵੱਖ ਕਲੋਨੀਆਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਕੀਤੀ। ਕਾਰਜਸਾਧਕ ਅਫ਼ਸਰ ਨੇ ਜਲਦ ਹੀ ਸਾਰੀਆਂ ਮੰਗਾਂ ’ਤੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਮੀਟਿੰਗ ਦੇਣ ਦਾ ਭਰੋਸਾ ਦਿੱਤਾ।

Advertisement

Advertisement