ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਆਗੂਆਂ ਦਾ ਵਫ਼ਦ ਡਾ. ਚੱਬੇਵਾਲ ਨੂੰ ਮਿਲਿਆ

07:47 AM Jun 07, 2024 IST
ਡਾ. ਰਾਜ ਕੁਮਾਰ ਚੱਬੇਵਾਲ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ‘ਆਪ’ ਆਗੂ। -ਫ਼ੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 6 ਜੂਨ
ਆਮ ਆਦਮੀ ਪਾਰਟੀ ਦੇ ਆਗੂਆਂ ਦਾ ਵਫ਼ਦ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰੰਡ ਦੀ ਅਗਵਾਈ ਹੇਠ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ‘ਆਪ’ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਮਿਲਿਆ। ਇਸ ਦੌਰਾਨ ਦਲਜੀਤ ਰਾਜੂ ਤੋਂ ਇਲਾਵਾ ਅਵਤਾਰ ਸਿੰਘ ਸਾਬਕਾ ਸਰਪੰਚ ਪੰਡਵਾ ਅਤੇ ਬਲਾਕ ਪ੍ਰਧਾਨ ਵਰੁਣ ਬੰਗੜ ਚੱਕ ਹਕੀਮ ਆਦਿ ਨੇ ਡਾ. ਚੱਬੇਵਾਲ ਨੂੰ ਲੱਡੂ ਖੁਆ ਕੇ ਜਿੱਤ ਦੀ ਵਧਾਈ ਦਿੱਤੀ। ਡਾ. ਚੱਬੇਵਾਲ ਨੇ ਦਲਜੀਤ ਰਾਜੂ ਅਤੇ ਸਾਥੀਆਂ ਦਾ ਵਿਸ਼ੇਸ਼ ਤੌਰ ’ਤੇ ਪੇਂਡੂ ਖੇਤਰਾਂ ਵਿੱਚ ਚੋਣ ਪ੍ਰਚਾਰ ਜ਼ੋਰਦਾਰ ਢੰਗ ਨਾਲ ਚਲਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੇ ਵੋਟਰਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਵੋਟਾਂ ਪਾ ਕੇ ਜਿਤਾਇਆ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਫਗਵਾੜਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗਾ।

Advertisement

Advertisement
Advertisement