For the best experience, open
https://m.punjabitribuneonline.com
on your mobile browser.
Advertisement

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨਾ ਸੁਣੀ

12:45 PM Apr 04, 2024 IST
ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨਾ ਸੁਣੀ
Advertisement

ਨਵੀਂ ਦਿੱਲੀ, 4 ਅਪਰੈਲ
ਦਿੱਲੀ ਹਾਈ ਕੋਰਟ ਨੇ ਅੱਜ ਗ੍ਰਿਫ਼ਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਕਈ ਵਾਰ ਨਿੱਜੀ ਹਿੱਤਾਂ ਨਾਲੋਂ ਰਾਸ਼ਟਰੀ ਹਿੱਤਾਂ ਨੂੰ ਪਹਿਲ ਦੇਣੀ ਪੈਂਦੀ ਹੈ। ਪਟੀਸ਼ਨਰ ਦੀ ਸਮੱਸਿਆ ਦਾ ਹੱਲ ਇਥੇ ਨਹੀਂ ਕਿਤੇ ਹੋਰ ਹੈ ਤੇ ਉਹ ਢੁਕਵੀਂ ਥਾਂ ਜਾ ਕੇ ਮੰਗ ਕਰੇ।

Advertisement

Advertisement
Author Image

Advertisement
Advertisement
×