ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਿੱਲੀ ਹਾੲੀ ਕੋਰਟ ਨੇ 2000 ਰੁਪਏ ਦੇ ਨੋਟ ਵਾਪਸ ਲੈਣ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕੀਤੀ

12:58 PM Jul 03, 2023 IST

ਨਵੀਂ ਦਿੱਲੀ, 3 ਜੁਲਾਈ
ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ 2000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਟੀਸ਼ਨ 'ਤੇ ਫੈਸਲਾ 30 ਮਈ ਨੂੰ ਸੁਰੱਖਿਅਤ ਰੱਖਿਆ ਗਿਆ ਸੀ। ਪਟੀਸ਼ਨਕਰ ਰਜਨੀਸ਼ ਭਾਸਕਰ ਗੁਪਤਾ ਨੇ ਦਲੀਲ ਦਿੱਤੀ ਸੀ ਕਿ ਆਰਬੀਆਈ ਕੋਲ 2,000 ਰੁਪਏ ਦੇ ਨੋਟਾਂ ਨੂੰ ਵਾਪਸ ਲੈਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਇਸ ਬਾਰੇ ਸਿਰਫ਼ ਕੇਂਦਰ ਸਰਕਾਰ ਹੀ ਫੈਸਲਾ ਲੈ ਸਕਦੀ ਹੈ।

Advertisement

Advertisement
Tags :
2000 ਰੁਪਏ ਦੇ ਨੋਟਹਾੲੀਕੀਤੀ:ਕੋਰਟਖ਼ਿਲਾਫ਼ਦਾਇਰਦਿੱਲੀਪਟੀਸ਼ਨਰੁਪਏਵਾਪਸ