For the best experience, open
https://m.punjabitribuneonline.com
on your mobile browser.
Advertisement

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ ਬਾਰੇ ਫ਼ੈਸਲਾ ਸੁਰੱਖਿਅਤ ਰੱਖਿਆ

05:46 PM Apr 03, 2024 IST
ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਵੱਲੋਂ ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ ਬਾਰੇ ਫ਼ੈਸਲਾ ਸੁਰੱਖਿਅਤ ਰੱਖਿਆ
Advertisement

ਨਵੀਂ ਦਿੱਲੀ, 3 ਅਪਰੈਲ
ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਉੱਤੇ ਅੱਜ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਸਟਿਸ ਸਵਰਨ ਕਾਂਤਾ ਸ਼ਰਮਾ ਨੇ 'ਆਪ' ਆਗੂ ਅਤੇ ਏਜੰਸੀ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲਾਂ ਦੀ ਸੁਣਵਾਈ ਤੋਂ ਬਾਅਦ ਕਿਹਾ, ‘ਮੈਂ ਫੈਸਲਾ ਰਾਖਵਾਂ ਰੱਖ ਰਿਹਾ ਹਾਂ।’

Advertisement

Advertisement
Author Image

Advertisement
Advertisement
×