For the best experience, open
https://m.punjabitribuneonline.com
on your mobile browser.
Advertisement

ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਬੁੱਧਵਾਰ ਨੂੰ ਸੁਣੇਗੀ ਦਿੱਲੀ ਹਾਈ ਕੋਰਟ

05:40 PM Mar 26, 2024 IST
ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਬੁੱਧਵਾਰ ਨੂੰ ਸੁਣੇਗੀ ਦਿੱਲੀ ਹਾਈ ਕੋਰਟ
Advertisement

ਨਵੀਂ ਦਿੱਲੀ, 26 ਮਾਰਚ
ਦਿੱਲੀ ਹਾਈ ਕੋਰਟ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰੇਗੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦਿੱਲੀ ਦੀ ਅਦਾਲਤ ਨੇ ਉਨ੍ਹਾਂ ਨੂੰ 28 ਮਾਰਚ ਤੱਕ ਸੰਘੀ ਏਜੰਸੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸ੍ਰੀ ਕੇਜਰੀਵਾਲ ਦੀ ਪਟੀਸ਼ਨ ਸਵੇਰੇ 10.30 ਵਜੇ ਜਸਟਿਸ ਸਵਰਨਕਾਂਤ ਸ਼ਰਮਾ ਦੇ ਸਾਹਮਣੇ ਸੁਣਵਾਈ ਲਈ ਸੂਚੀਬੱਧ ਹੈ। ਪਟੀਸ਼ਨ ਵਿੱਚ ਸ੍ਰੀ ਕੇਜਰੀਵਾਲ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਹੈ।

Advertisement

Advertisement
Author Image

Advertisement
Advertisement
×