ਦਿੱਲੀ ਹਾੲੀ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ
12:11 PM Jul 03, 2023 IST
Advertisement
ਨਵੀਂ ਦਿੱਲੀ, 3 ਜੁਲਾਈ
ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ।
Advertisement
Advertisement
Advertisement