ਨਵੀਂ ਦਿੱਲੀ, 3 ਜੁਲਾਈਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਅੱਜ ਰੱਦ ਕਰ ਦਿੱਤੀ।