ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਰਾ ਮੁਖੀ ਨੂੰ 30 ਦਨਿਾਂ ਲਈ ਪੈਰੋਲ ਮਿਲੀ, ਯੂਪੀ ਦੇ ਆਸ਼ਰਮ ਰਹੇਗਾ

03:48 PM Jul 20, 2023 IST

ਆਤਿਸ਼ ਗੁਪਤਾ
ਚੰਡੀਗੜ੍ਹ, 20 ਜੁਲਾਈ
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 30 ਦਨਿਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹੇਗਾ, ਜਦੋਂ ਕਿ ਡੇਰਾ ਮੁਖੀ ਨੂੰ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਹੈ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਨਿ ਮਨਾਏਗਾ। ਡੇਰਾ ਮੁਖੀ ਨੂੰ 7ਵੀਂ ਵਾਰ ਪੈਰੋਲ ਦਿੱਤੀ ਗਈ ਹੈ।

Advertisement

Advertisement
Tags :
ਆਸ਼ਰਮਡੇਰਾਦਿਨਾਂਪੈਰੋਲ:ਮਿਲੀਮੁਖੀਯੂਪੀ:ਰਹੇਗਾ:
Advertisement