ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਸਿਹਤ ਅਫਸਰ ਨੇ ਅਹੁਦਾ ਸੰਭਾਲਿਆ

07:57 AM Jul 01, 2023 IST
ਸਿਹਤ ਵਿਭਾਗ ਦੇ ਅਧਿਕਾਰੀ ਡਾ. ਰਣਜੀਤ ਸਿੰਘ ਰਾਏ ਦਾ ਸਵਾਗਤ ਕਰਦੇ ਹੋਏ। -ਫੋਟੋ: ਸੁਰੇਸ਼

ਮਾਨਸਾ: ਇੱਥੇ ਸਿਵਲ ਸਰਜਨ ਡਾ.ਅਸ਼ਵਨੀ ਕੁਮਾਰ ਦੀ ਮੌਜੂਦਗੀ ਵਿਚ ਡਾ.ਰਣਜੀਤ ਸਿੰਘ ਰਾਏ ਨੇ ਅੱਜ ਬਤੌਰ ਜ਼ਿਲ੍ਹਾ ਸਿਹਤ ਅਫਸਰ ਨੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨਾਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਦੇ ਕੰਮਾਂ ਨੂੰ ਇਮਾਨਦਾਰੀ ਅਤੇ ਪਾਰਦਸ਼ਤਾ ਨਾਲ ਕੰਮ ਕਰਨ ਦਾ ਵਾਅਦਾ ਕੀਤਾ। ਜ਼ਿਕਰਯੋਗ ਹੈ ਕਿ ਕਰੋਨਾ ਕਾਲ ਦੌਰਾਨ ਉਨ੍ਹਾਂ ਵੱਲੋ ਬਤੌਰ ਨੋਡਲ ਅਫਸਰ ਮ੍ਰਿਤਕਾਂ ਦੇ ਸਸਕਾਰ ਕਰਨ ਦੀ ਡਿਊਟੀ ਵੀ ਨਿਭਾਈ ਹੈ। ਇਸ ਮੌਕੇ ਆਈਐਮਏ ਤੋਂ ਡਾ.ਜਨਕ ਰਾਜ, ਡਾ. ਸ਼ੇਰਜੰਗ ਸਿੰਘ ਸਿੱਧੂ, ਡਾ. ਹਰਪਾਲ ਸਿੰਘ ਸਰਾਂ, ਡਾ. ਨਿਸ਼ਾਨ ਸਿੰਘ ਕੋਲਧਾਰ, ਕਿਸਾਨ ਆਗੂ ਰਾਮ ਸਿੰਘ ਭੈਣੀਬਾਘਾ, ਸਮਾਜ ਸੇਵੀ ਸੰਜੀਵ ਪਿੰਕਾ, ਮਾਸ ਮੀਡੀਆ ਅਫ਼ਸਰ ਪਵਨ ਕੁਮਾਰ ਫੱਤਾ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Tags :
ਅਹੁਦਾਅਫ਼ਸਰਸੰਭਾਲਿਆਸਿਹਤਜ਼ਿਲ੍ਹਾ