ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਮੈਜਿਸਟਰੇਟ ਨੇ ਧਾਰਾ 144 ਤਹਿਤ ਪਾਬੰਦੀਆਂ ਲਾਈਆਂ

07:08 AM May 31, 2024 IST

ਪੱਤਰ ਪ੍ਰੇਰਕ
ਬਠਿੰਡਾ, 30 ਮਈ
ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਦੇ ਇੱਕ ਹੋਰ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ ਆਦਿ ਨਾਲ ਲਗਦੇ ਖੇਤਰਾਂ ਲਈ ਠੀਕਰੀ ਪੈਰਾ ਦੇਣ ਲਈ ਕਿਹਾ ਗਿਆ ਹੈ।

Advertisement

Advertisement