ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਫਰੀਦਕੋਟ ਦੇ ਡਾਕਟਰ ਨੂੰ ਅਮਰੀਕੀ ਸਿਹਤ ਖੇਤਰ ’ਚ ਮਿਲੀ ਅਹਿਮ ਜ਼ਿੰਮੇਦਾਰੀ

12:02 PM Jul 19, 2023 IST

ਰਿਚਮੰਡ (ਅਮਰੀਕਾ), 19 ਜੁਲਾਈ
ਵਰਜੀਨੀਆ ਦੇ ਗਵਰਨਰ ਗਲੇਨ ਯੰਗਕਨਿ ਨੇ ਭਾਰਤੀ-ਅਮਰੀਕੀ ਡਾਕਟਰ ਬਿਮਲਜੀਤ ਸਿੰਘ ਸੰਧੂ ਨੂੰ ਸਿਹਤ ਖੇਤਰ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦੇ ਲਈ ਨਿਯੁਕਤ ਕੀਤਾ ਹੈ। ਸ੍ਰੀ ਸੰਧੂ ਨੇ 'ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ' ਦੇ ਬੋਰਡ ਮੈਂਬਰ ਵਜੋਂ ਸਹੁੰ ਚੁੱਕੀ। ਵਰਜੀਨੀਆ ਕਾਮਨਵੈਲਥ ਯੂਨੀਵਰਸਿਟੀ ਹੈਲਥ ਸਿਸਟਮ ਅਥਾਰਟੀ ਸਿਹਤ ਪ੍ਰਣਾਲੀ, ਮੈਡੀਕਲ ਸਕੂਲ, ਨਰਸਿੰਗ ਸਕੂਲ ਅਤੇ ਫਾਰਮੇਸੀ ਸਕੂਲ ਦੇ ਸਮੁੱਚੇ ਸੰਚਾਲਨ ਦੀ ਨਿਗਰਾਨੀ ਕਰਨ ਲਈ ਜ਼ਿੰਮੇਵਾਰ ਹੈ। ਫਰੀਦਕੋਟ ਜ਼ਿਲ੍ਹੇ ਦੇ ਵਾਸੀ ਸ੍ਰੀ ਸੰਧੂ ਸਾਲ 2004 ਵਿੱਚ ਅਮਰੀਕਾ ਆ ਗਏ ਸਨ।

Advertisement

Advertisement
Tags :
ਅਹਿਮਅਮਰੀਕੀਸਿਹਤਖੇਤਰਜ਼ਿੰਮੇਦਾਰੀਡਾਕਟਰਫਰੀਦਕੋਟਮਿਲੀ