ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇੜੀ ਪੁੱਤ ਵੱਲੋਂ ਸਾਥੀਆਂ ਨਾਲ ਮਿਲ ਕੇ ਮਾਂ ਅਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ

12:45 PM Jul 02, 2023 IST
ਮਿ੍ਤਕ ਪਰਮਜੀਤ ਕੌਰ ਤੇ ਜਸਵਿੰਦਰ ਸਿੰਘ ਜੋਧਾ ਦੀ ਪੁਰਾਣੀ ਤਸਵੀਰ।

ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਜੁਲਾਈ
ਪਿੰਡ ਕਾਂਗਥਲਾ ਦੇ ਇੱਕ ਨਸ਼ੇੜੀ ਪੁੱਤ ਨੇ ਦੋ ਸਾਥੀਆਂ ਨਾਲ ਮਿਲ ਕੇ ਆਪਣੀ ਮਾਂ ਅਤੇ ਮਤਰੇਏ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਮਾਂ ਦੀ ਟੁਕੜੇ ਟੁਕੜੇ ਕੀਤੀ ਲਾਸ਼ ਘਰ ਵਿੱਚ ਹੀ ਤੇਲ ਪਾ ਸਾੜ ਦਿੱਤੀ ਸੀ ਜਦੋਂ ਕਿ ਭਰਾ ਦੀ ਲਾਸ਼ ਨੂੰ ਬੇਪਛਾਣ ਕਰਕੇ ਇਕ ਡਰੇਨ ’ਚ ਸੁੱਟ ਦਿੱਤਾ ਸੀ। ਜਾਣਕਾਰੀ ਮਿਲਣ ਮਗਰੋਂ ਪੁਲੀਸ ਨੇ ਉਕਤ ਕਤਲ ਕਰਨ ਲਈ ਵਰਤਿਆ ਸੱਬਲ ਤੇ ਮਾਂ ਦੇ ਪਿੰਜਰ ਬਰਾਮਦ ਕਰ ਲਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ। ਥਾਣਾ ਸ਼ੁਤਰਾਣਾ ਦੇ ਮੁਖੀ ਮਨਜੀਤ ਸਿੰਘ ਨੇ ਦੱਸਿਆ ਹੈ ਕਿ ਗੁਰਵਿੰਦਰ ਸਿੰਘ ਉਰਫ ਗਿੰਦਾ ਨੇ ਬੇਰਹਿਮੀ ਨਾਲ਼ ਪਰਮਜੀਤ ਕੌਰ ਤੇ ਜਸਵਿੰਦਰ ਸਿੰਘ ਜੋਧਾ ਕਤਲ ਕੀਤਾ ਸੀ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

ਕੈਪਸ਼ਨ;

Advertisement
Advertisement
Tags :
ਸਾਥੀਆਂਨਸ਼ੇੜੀਪੁੱਤਬੇਰਹਿਮੀਮਤਰੇਏਵੱਲੋਂ
Advertisement