For the best experience, open
https://m.punjabitribuneonline.com
on your mobile browser.
Advertisement

ਨਸ਼ਾ ਤਸਕਰ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ

05:28 AM Apr 28, 2024 IST
ਨਸ਼ਾ ਤਸਕਰ ਨੂੰ ਪੁਲੀਸ ਰਿਮਾਂਡ ’ਤੇ ਭੇਜਿਆ
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 27 ਅਪਰੈਲ
ਸੀਆਈਏ-1 ਅੰਬਾਲਾ ਨੇ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਕਾਰਵਾਈ ਕਰਦਿਆਂ ਦੋਸੜਕਾ ਦੇ ਚਾਚਾ-ਭਤੀਜਾ ਢਾਬੇ ਨੇੜਿਉਂ ਇੱਕ ਕੈਂਟਰ ਚਾਲਕ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਕੇ ਅਦਾਲਤ ਦੇ ਹੁਕਮਾਂ ਉੱਤੇ ਪੰਜ ਦਿਨ ਦੇ ਰਿਮਾਂਡ ’ਤੇ ਲਿਆ ਹੈ। ਮੁਲਜ਼ਮ ਦੀ ਪਛਾਣ ਰਾਜਬੀਰ ਸਿੰਘ ਵਾਸੀ ਖ਼ਵਾਜਾ ਪੀਰ ਕਾਲੋਨੀ ਸਰਹਿੰਦ (ਪੰਜਾਬ) ਵਜੋਂ ਹੋਈ ਹੈ। ਇਸ ਮਾਮਲੇ ਵਿਚ ਹੋਰ ਤਫ਼ਤੀਸ਼ ਜਾਰੀ ਹੈ। ਸੀਆਈਏ-1 ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕੈਂਟਰ ’ਚੋਂ ਇੱਕ ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਮੁਲਾਣਾ ਥਾਣੇ ’ਚ ਮਾਮਲਾ ਦਰਜ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×