ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਿਹਾਰ ਦੇ ਸਿੱਖਿਆ ਵਿਭਾਗ ਨੇ ਕਰਮਚਾਰੀਆਂ ’ਤੇ ਜੀਨਸ ਤੇ ਟੀ-ਸ਼ਰਟ ਪਾਉਣ ਉਪਰ ਪਾਬੰਦੀ ਲਗਾਈ

06:34 PM Jun 29, 2023 IST

ਪਟਨਾ, 29 ਜੂਨ

Advertisement

ਬਿਹਾਰ ਦੇ ਸਿੱਖਿਆ ਵਿਭਾਗ ਨੇ ਆਪਣੇ ਕਰਮਚਾਰੀਆਂ ਨੂੰ ਦਫਤਰ ਵਿੱਚ ਜੀਨਸ ਅਤੇ ਟੀ-ਸ਼ਰਟਾਂ ਵਰਗੇ ‘ਕੈਜ਼ੂਅਲ’ ਕੱਪੜੇ ਨਾ ਪਹਿਨਣ ਦੀ ਹਦਾਇਤ ਕਰਦਿਆਂ ਕਿਹਾ ਹੈ ਕਿ ਇਹ ਕੰਮ ਵਾਲੀ ਥਾਂ ਦੇ ਸੱਭਿਆਚਾਰ ਦੇ ਖ਼ਿਲਾਫ਼ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ (ਪ੍ਰਸ਼ਾਸਨ) ਨੇ ਹੁਕਮ ਵਿਚ ਟੀ-ਸ਼ਰਟਾਂ ਅਤੇ ਜੀਨਸ ਪਹਿਨ ਕੇ ਦਫਤਰਾਂ ਵਿਚ ਆਉਣ ਵਾਲੇ ਕਰਮਚਾਰੀਆਂ ‘ਤੇ ਇਤਰਾਜ਼ ਜਤਾਇਆ ਹੈ।

Advertisement
Advertisement
Tags :
ਸਿੱਖਿਆਕਰਮਚਾਰੀਆਂਜੀਨਸਟੀ-ਸ਼ਰਟਪਾਉਣਪਾਬੰਦੀਬਿਹਾਰਲਗਾਈਵਿਭਾਗ
Advertisement