ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਨੇ ਮਮਤਾ 'ਤੇ ਟਿੱਪਣੀਆਂ ਲਈ ਗੰਗੋਪਾਧਿਆਏ ਨੂੰ 24 ਘੰਟਿਆਂ ਲਈ ਪ੍ਰਚਾਰ ਕਰਨ ਤੋਂ ਰੋਕਿਆ

09:05 PM May 21, 2024 IST
Kolkata: Calcutta High Court judge Abhijit Gangopadhyay speaks to the media after he decided to resign from the post, in Kolkata, Sunday, March 3, 2024. (PTI Photo)(PTI03_03_2024_000257A)

ਕੋਲਕਾਤਾ, 21 ਮਈ

Advertisement

ਚੋਣ ਕਮਿਸ਼ਨ ਨੇ ਵਿਵਾਦਿਤ ਬਿਆਨਾਂ ਲਈ ਕਲਕੱਤਾ ਹਾਈ ਕੋਰਟ ਦੇ ਸਾਬਕਾ ਜੱਜ ਅਤੇ ਭਾਜਪਾ ਉਮੀਦਵਾਰ ਅਭਿਜੀਤ ਗੰਗੋਪਾਧਿਆਏ ਦੀ ਨਿੰਦਾ ਕੀਤੀ ਹੈ। ਕਮਿਸ਼ਨ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਨੂੰ 24 ਘੰਟਿਆਂ ਲਈ ਚੋਣ ਪ੍ਰਚਾਰ ਕਰਨ ਤੋਂ ਰੋਕ ਦਿੱਤਾ ਹੈ।

Advertisement
Advertisement