ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਕਮਿਸ਼ਨ ਨੇ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਪੰਜਾਬ ਦਾ ‘ਸਟੇਟ ਆਈਕਨ’ ਐਲਾਨਿਆ

11:27 PM Feb 19, 2024 IST

ਚੰਡੀਗੜ੍ਹ, 19 ਫਰਵਰੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕਨ’ ਵਜੋਂ ਨਾਮਜ਼ਦ ਕੀਤਾ ਹੈ। ਮੁੱਖ ਚੋਣ ਅਧਿਕਾਰੀ ਸਬਿਿਨ ਸੀ. ਨੇ ਦੱਸਿਆ ਕਿ ਪੰਜਾਬ ਦੇ ਨਿਵਾਸੀ ਤੇ ਕਿ੍ਕਟਰ ਸ਼ੁਭਮਨ ਗਿੱਲ ਨੌਜਵਾਨਾਂ ਵਿੱਚ ਹਰਮਨਪਿਆਰੇ ਹਨ, ਨੂੰ 'ਸਟੇਟ ਆਈਕਨ' ਵਜੋਂ ਨਿਯੁਕਤ ਕੀਤਾ ਗਿਆ ਹੈ। ਉਹ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ ਵਿੱਚ ਮਦਦ ਕਰੇਗਾ। ਇਸ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕਨ’ ਵਜੋਂ ਨਿਯੁਕਤ ਕੀਤਾ ਗਿਆ ਸੀ।

Advertisement

Advertisement