For the best experience, open
https://m.punjabitribuneonline.com
on your mobile browser.
Advertisement

ਚੋਣ ਕਮਿਸ਼ਨ ਨੇ ਭਾਜਪਾ ਬਾਰੇ ਦਿੱਤੇ ਬਿਆਨ ’ਤੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ

01:49 PM Apr 05, 2024 IST
ਚੋਣ ਕਮਿਸ਼ਨ ਨੇ ਭਾਜਪਾ ਬਾਰੇ ਦਿੱਤੇ ਬਿਆਨ ’ਤੇ ਆਤਿਸ਼ੀ ਨੂੰ ਨੋਟਿਸ ਜਾਰੀ ਕੀਤਾ
Advertisement

ਨਵੀਂ ਦਿੱਲੀ, 5 ਅਪਰੈਲ
ਚੋਣ ਕਮਿਸ਼ਨ ਨੇ ਅੱਜ ਦਿੱਲੀ ਦੀ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਤੱਥਾਂ ਸਮੇਤ ਉਸ ਬਿਆਨ ਲਈ ਪੇਸ਼ ਹੋਣ ਲਈ ਕਿਹਾ ਹੈ,ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਭਾਜਪਾ 'ਚ ਸ਼ਾਮਲ ਹੋਣ ਲਈ ਉਨ੍ਹਾਂ ਤੱਕ ਪਹੁੰਚ ਕੀਤੀ ਗਈ ਸੀ। ਇਸ ਤੋਂ ਪਹਿਲਾਂ ਭਾਜਪਾ ਨੇ ਇਸ ਮਾਮਲੇ ’ਚ ਆਤਿਸ਼ੀ ਦੇ ਇਸ ਦਾਅਵੇ ਵਿਰੁੱਧ ਕਮਿਸ਼ਨ ਕੋਲ ਪਹੁੰਚ ਕੀਤੀ ਸੀ।

Advertisement

Advertisement
Author Image

Advertisement
Advertisement
×