ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ 5ਵੇਂ ਗੇੜ ਲਈ ਨੋਟੀਫਿਕੇਸ਼ਨ ਜਾਰੀ ਕੀਤਾ

12:28 PM Apr 26, 2024 IST

ਨਵੀਂ ਦਿੱਲੀ, 26 ਅਪਰੈਲ
ਦੇਸ਼ ਦੀਆਂ 49 ਸੰਸਦੀ ਸੀਟਾਂ 'ਤੇ ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਨੋਟੀਫਿਕੇਸ਼ਨ ਜਾਰੀ ਕੀਤਾ, ਜਿਸ ਨਾਲ ਹੀ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ। ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਦੇਸ਼ ਦੇ ਅੱਠ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਅਤੇ ਲੱਦਾਖ ਦੀਆਂ 49 ਸੀਟਾਂ 'ਤੇ ਵੋਟਿੰਗ ਹੋਵੇਗੀ। ਪੰਜਵੇਂ ਪੜਾਅ 'ਚ ਬਿਹਾਰ, ਝਾਰਖੰਡ, ਮਹਾਰਾਸ਼ਟਰ, ਉੜੀਸਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ 'ਚ ਵੋਟਿੰਗ ਹੋਵੇਗੀ।

Advertisement

Advertisement
Advertisement