ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਨੇ ਹਰਿਆਣਾ ’ਚ ਪੁਲੀਸ ਕਾਂਸਟੇਬਲਾਂ ਤੇ ਅਧਿਆਪਕਾਂ ਦੀ ਭਰਤੀ ਨਤੀਜਿਆਂ ’ਤੇ ਰੋਕ ਲਗਾਈ

06:01 PM Aug 21, 2024 IST

ਨਵੀਂ ਦਿੱਲੀ, 21 ਅਗਸਤ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਸਾਰਿਆਂ ਲਈ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਨੇ ਅੱਜ ਰਾਜ ਦੇ ਅਧਿਕਾਰੀਆਂ ਨੂੰ ਚੋਣਾਂ ਖ਼ਤਮ ਹੋਣ ਤੱਕ ਪੁਲੀਸ ਕਾਂਸਟੇਬਲ ਅਤੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਦੇ ਨਤੀਜਿਆਂ ਦਾ ਐਲਾਨ ਕਰਨ ਤੋ ਰੋਕ ਦਿੱਤਾ ਹੈ। ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ ਅਤੇ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ।

Advertisement

Advertisement
Advertisement