ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਅੱਜ ਕਰ ਸਕਦਾ ਹੈ ਹਰਿਆਣਾ ਤੇ ਜੰਮੂ-ਕਸ਼ਮੀਰ ਵਿਧਾਨ ਸਭਾਵਾਂ ਚੋਣਾਂ ਦਾ ਐਲਾਨ

11:37 AM Aug 16, 2024 IST

ਨਵੀਂ ਦਿੱਲੀ, 16 ਅਗਸਤ
ਚੋਣ ਕਮਿਸ਼ਨ ਅੱਜ ਬਾਅਦ ਦੁਪਹਿਰ ਨੂੰ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮਾਂ ਦਾ ਐਲਾਨ ਕਰੇਗਾ। ਚੋਣ ਕਮਿਸ਼ਨ ਨੇ ਮੀਡੀਆ ਨੂੰ ਬਾਅਦ ਦੁਪਹਿਰ 3 ਵਜੇ ਦੇ ਕਰੀਬ ਪ੍ਰੈੱਸ ਕਾਨਫਰੰਸ ਲਈ ਸੱਦਾ ਦਿੱਤਾ ਹੈ ਪਰ ਇਹ ਨਹੀਂ ਦੱਸਿਆ ਕਿ ਕਿਹੜੇ-ਕਿਹੜੇ ਰਾਜਾਂ ਦੇ ਚੋਣ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਹਰਿਆਣਾ ਅਤੇ ਮਹਾਰਾਸ਼ਟਰ ਵਿਧਾਨ ਸਭਾਵਾਂ ਦਾ ਕਾਰਜਕਾਲ ਕ੍ਰਮਵਾਰ 3 ਨਵੰਬਰ ਅਤੇ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਜੰਮੂ-ਕਸ਼ਮੀਰ ਵਿੱਚ 30 ਸਤੰਬਰ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਵੀ ਯੋਜਨਾ ਬਣਾ ਰਿਹਾ ਹੈ। ਇਹ ਸਮਾਂ ਸੀਮਾ ਸੁਪਰੀਮ ਕੋਰਟ ਨੇ ਤੈਅ ਕੀਤੀ ਹੈ।

Advertisement

Advertisement
Advertisement