ਚੋਣ ਕਮਿਸ਼ਨ ਨੇ ਨਵੇਂ ਲੋਕ ਸਭਾ ਮੈਂਬਰਾਂ ਦੇ ਵੇਰਵੇ ਰਾਸ਼ਟਰਪਤੀ ਨੂੰ ਸੌਂਪੇ
11:09 PM Jun 06, 2024 IST
Advertisement
ਨਵੀਂ ਦਿੱਲੀ, 6 ਜੂਨ
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਦੋਵੇਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਤੇ ਸੁਖਬੀਰ ਸਿੰਘ ਸੰਧੂ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਲੋਕ ਸਭਾ ਦੇ ਨਵੇਂ ਚੁਣੇ ਗਏ ਮੈਂਬਰਾਂ ਦੇ ਵੇਰਵੇ ਪੇਸ਼ ਕੀਤੇ। ਇਹ ਮੁਲਾਕਾਤ 18ਵੀਂ ਲੋਕ ਸਭਾ ਦੇ ਗਠਨ ਦੀ ਪ੍ਰਕਿਰਿਆ ਦਾ ਹਿੱਸਾ ਸੀ। ਉਧਰ ਚੋਣ ਕਮਿਸ਼ਨ ਨੇ 16 ਮਾਰਚ ਤੋਂ ਲਾਗੂ ਆਦਰਸ਼ ਚੋਣ ਜ਼ਾਬਤੇ ਨੂੰ ਹਟਾ ਦਿੱਤਾ ਹੈ। ਇਸ ਨਾਲ ਸਰਕਾਰਾਂ ਆਪਣੇ ਕੰਮਕਾਰ ਆਮ ਵਾਂਗ ਸ਼ੁਰੂ ਕਰ ਸਕਣਗੀਆਂ। -ਪੀਟੀਆਈ
Advertisement
Advertisement