ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਅਗਲੇ ਹਫ਼ਤੇ ਲਵੇਗਾ ਜੰਮੂ-ਕਸ਼ਮੀਰ ’ਚ ਚੋਣ ਤਿਆਰੀਆਂ ਦਾ ਜਾਇਜ਼ਾ

07:16 AM Aug 03, 2024 IST

ਸ੍ਰੀਨਗਰ:

Advertisement

ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੀ ਅਗਵਾਈ ਹੇਠ ਚੋਣ ਕਮਿਸ਼ਨ 8 ਤੋਂ 10 ਅਗਸਤ ਤੱਕ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਦੌਰਾ ਕਰੇਗਾ। ਸੁਪਰੀਮ ਕੋਰਟ ਨੇ ਪਿਛਲੇ ਸਾਲ ਦਸੰਬਰ ਮਹੀਨੇ ਚੋਣ ਕਮਿਸ਼ਨ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ’ਚ 30 ਸਤੰਬਰ ਤੱਕ ਚੋਣਾਂ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ।

ਚੋਣ ਕਮਿਸ਼ਨ ਦਾ ਇਹ ਦੌਰਾ ਸਿਖਰਲੀ ਅਦਾਲਤ ਵੱਲੋਂ ਦਿੱਤੀ ਗਈ ਸਮਾਂ ਹੱਦ ਤੋਂ ਕਈ ਹਫ਼ਤੇ ਪਹਿਲਾਂ ਕੀਤਾ ਜਾ ਰਿਹਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦੇ ਨਾਲ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਐੱਸਐੱਸ ਸੰਧੂ ਵੀ ਜੰਮੂ-ਕਸ਼ਮੀਰ ਦੇ ਦੌਰੇ ’ਤੇ ਜਾਣਗੇ। -ਪੀਟੀਆਈ

Advertisement

Advertisement
Tags :
AssemblyJammu and KashmirPunjabi khabarPunjabi Newssupreme court
Advertisement