ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਜ਼ਾਨਾ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਛਬੀਲ ਲਾਈ

06:24 AM Jun 21, 2024 IST
ਚੰਡੀਗੜ੍ਹ ਵਿੱਚ ਛਬੀਲ ਦੌਰਾਨ ਸੇਵਾ ਕਰਦੇ ਹੋਏ ਮੁਲਾਜ਼ਮ।

ਚੰਡੀਗੜ੍ਹ:

Advertisement

ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਕਟਰ 17 ਸਥਿਤ ਪੰਜਾਬ ਅਤੇ ਯੂਟੀ ਚੰਡੀਗੜ੍ਹ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੇ ਮੁਲਾਜ਼ਮਾਂ ਵੱਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਜਿਸ ਦੀ ਸ਼ੁਰੂਆਤ ਅਰਦਾਸ ਨਾਲ ਕੀਤੀ ਗਈ। ਪੰਜਾਬ ਦੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਸੋਨੀਆ ਮਹਾਜਨ ਅਤੇ ਯੂ.ਟੀ. ਚੰਡੀਗੜ੍ਹ ਦੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਕਿਸ਼ੋਰ ਕੁਮਾਰ ਨੇ ਛਬੀਲ ਦੀ ਸ਼ੁਰੂਆਤ ਕਰਵਾਈ ਜਿਸ ਉਪਰੰਤ ਰਾਹਗੀਰਾਂ ਨੂੰ ਠੰਢਾ ਮਿੱਠਾ ਜਲ, ਕੜਾਹ ਪ੍ਰਸਾਦ ਅਤੇ ਛੋਲੇ ਪੂਰੀਆਂ ਵਰਤਾਈਆਂ ਗਈਆਂ। ਛਬੀਲ ਅਤੇ ਲੰਗਰ ਤਿਆਰ ਕਰਨ ਤੋਂ ਲੈ ਕੇ ਭਾਂਡੇ ਸਾਫ਼ ਕਰਨ ਤੱਕ ਦੀ ਸੇਵਾ ਦਫ਼ਤਰੀ ਕਰਮਚਾਰੀਆਂ ਨੇ ਖ਼ੁਦ ਨਿਭਾਈ ਜਿਸ ਵਿੱਚ ਮਹਿਲਾ ਕਰਮਚਾਰੀਆਂ ਨੇ ਵੀ ਸੇਵਾ ਕੀਤੀ। -ਪੱਤਰ ਪ੍ਰੇਰਕ

Advertisement
Advertisement