ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲੀ ਜਾਵੇਗੀ: ਵੜਿੰਗ

09:03 AM Sep 25, 2024 IST
ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਅਤੇ ਹੋਰ ਜਾਣਕਾਰੀ ਦਿੰਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ:

Advertisement

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ‘ਆਪ’ ਦੇ ਵਪਾਰ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਕਿਸ਼ੋਰ ਚੰਦ ਖੰਨਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਇਸੇ ਕੜੀ ਤਹਿਤ ਹਲਕਾ ਅਮਲੋਹ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਜਾਰੀ ਹਨ। ਉਨ੍ਹਾਂ ਦੱਸਿਆ ਕਿ ਪਿੰਡ ਤਲਵਾੜਾ, ਡਡਹੇੜੀ, ਜੱਲੋਵਾਲ ਅਤੇ ਫ਼ਤਹਿਗੜ੍ਹ ਨਿਊਆਂ ਆਦਿ ਵਿੱਚ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਸੂਬਾਈ ਆਗੂ ਸ਼ਿੰਗਾਰਾ ਸਿੰਘ ਸਲਾਣਾ, ਮੰਡੀ ਗੋਬਿੰਦਗੜ੍ਹ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਵਿਧਾਇਕ ਦੇ ਦਫ਼ਤਰ ਇੰਚਾਰਜ ਵਿਨੈ ਬੌਬੀ, ਮੁਨੀਸ਼ ਸ਼ਰਮਾ, ਸੀਨੀਅਰ ਆਗੂ ਦੀਪਕ ਮਲਹੋਤਰਾ, ਸੇਵਾ ਸਿੰਘ ਲਾਡਪੁਰ, ਦਿਹਾਤੀ ਬਲਾਕ ਪ੍ਰਧਾਨ ਜਿੰਮੀ ਲਾਡਪੁਰ, ਸ਼ਾਹਬਾਜ਼ ਮੁਹੰਮਦ ਅਤੇ ਵਪਾਰ ਵਿੰਗ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਬੇਦੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement