For the best experience, open
https://m.punjabitribuneonline.com
on your mobile browser.
Advertisement

ਕਿਸਾਨ ਨੂੰ ਪਹਿਰਾਵੇ ਕਾਰਨ ਮਾਲ ਵਿੱਚ ਦਾਖਲ ਹੋਣ ਤੋਂ ਰੋਕਿਆ; ਕਰਨਾਟਕ ਸਰਕਾਰ ਵੱਲੋਂ ਮਾਲ ਨੂੰ ਹਫਤਾ ਬੰਦ ਰੱਖਣ ਦੇ ਹੁਕਮ

05:19 PM Jul 18, 2024 IST
ਕਿਸਾਨ ਨੂੰ ਪਹਿਰਾਵੇ ਕਾਰਨ ਮਾਲ ਵਿੱਚ ਦਾਖਲ ਹੋਣ ਤੋਂ ਰੋਕਿਆ  ਕਰਨਾਟਕ ਸਰਕਾਰ ਵੱਲੋਂ ਮਾਲ ਨੂੰ ਹਫਤਾ ਬੰਦ ਰੱਖਣ ਦੇ ਹੁਕਮ
Advertisement

ਬੰਗਲੁਰੂ, 18 ਜੁਲਾਈ

Advertisement

ਕਰਨਾਟਕ ਸਰਕਾਰ ਨੇ ਇੱਥੋਂ ਦੇ ਇੱਕ ਮਾਲ ਨੂੰ ਸੱਤ ਦਿਨਾਂ ਲਈ ਬੰਦ ਕਰਨ ਦਾ ਹੁਕਮ ਦਿੱਤਾ ਹੈ। ਇਹ ਕਾਰਵਾਈ ਇੱਕ ਕਿਸਾਨ ਨੂੰ ਕਥਿਤ ਤੌਰ ’ਤੇ ਉਸ ਦੇ ਪਹਿਰਾਵੇ ਧੋਤੀ ਅਤੇ ਇੱਕ ਚਿੱਟੀ ਕਮੀਜ਼ ਕਾਰਨ ਮਾਲ ਵਿਚ ਦਾਖਲ ਹੋਣ ਤੋਂ ਇਨਕਾਰ ਕਰਨ ਤੋਂ ਬਾਅਦ ਕੀਤੀ ਗਈ ਹੈ। ਇਸ ਘਟਨਾ ਦੀ ਵਿਧਾਨ ਸਭਾ ਵਿੱਚ ਮੈਂਬਰਾਂ ਨੇ ਸਖ਼ਤ ਨਿੰਦਾ ਕੀਤੀ ਹੈ। ਸਰਕਾਰ ਨੇ ਕਿਸਾਨ ਦੇ ਅਪਮਾਨ ਨੂੰ ਮਾਣ ਅਤੇ ਸਵੈ-ਮਾਣ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Advertisement
Author Image

sukhitribune

View all posts

Advertisement
Advertisement
×