ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਮਕਾਨ ਦੀ ਕਬਜ਼ਾ ਕਾਰਵਾਈ ਰੋਕੀ

09:52 AM Jul 12, 2024 IST
ਮਾਨਸਾ ਵਿੱਚ ਬੈਂਕ ਦੀ ਕਬਜ਼ਾ ਕਾਰਵਾਈ ਦਾ ਵਿਰੋਧ ਕਰਦੇ ਹੋਏ ਕਿਸਾਨ। -ਫੋਟੋ: ਸੁਰੇਸ਼

ਮਾਨਸਾ:

Advertisement

ਇਥੇ ਇੱਕ ਦੁਕਾਨਦਾਰ ਦੇ ਮਕਾਨ ’ਤੇ ਕੇਨਰਾ ਬੈਂਕ ਵੱਲੋਂ ਕਬਜ਼ਾ ਲੈਣ ਦੀ ਕਾਰਵਾਈ ਉਸ ਵੇਲੇ ਬਚਾਅ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਪੀੜਤ ਦੇ ਹੱਕ ’ਚ ਸਟੈਂਡ ਲੈਂਦਿਆਂ ਉਸਦੇ ਘਰ ਮੂਹਰੇ ਕਬਜ਼ੇ ਦੇ ਵਿਰੋਧ ’ਚ ਧਰਨਾ ਲਾਇਆ ਗਿਆ। ਕਿਸਾਨਾਂ ਦੇ ਵਿਰੋਧ ਕਾਰਨ ਤਹਿਸੀਲਦਾਰ ਮਾਨਸਾ ਅਤੇ ਬੈਂਕ ਪ੍ਰਬੰਧਕਾਂ ਨੂੰ ਖਾਲੀ ਹੱਥ ਪਰਤਣਾ ਪਿਆ। ਜਥੇਬੰਦੀ ਦੇ ਅਨੁਸਾਰ ਦੁਕਾਨਦਾਰ ਜਸਪਾਲ ਮੋਬਾਈਲਾਂ ਦੀ ਦੁਕਾਨ ਕਰਦਾ ਸੀ, ਜੋ ਕਰੋਨਾ ਸਮੇਂ ਫੇਲ੍ਹ ਹੋ ਗਈ ਸੀ। ਇਸ ਦੌਰਾਨ ਉਸ ਦੇ ਮਾਤਾ-ਪਿਤਾ ਵੀ ਮੌਤ ਹੋ ਗਈ। ਅੱਜ ਦੁਕਾਨਦਾਰ ਕਿਸੇ ਫੈਕਟਰੀ ਵਿੱਚ ਮਜ਼ਦੂਰੀ ਕਰਦਾ ਹੈ ਅਤੇ ਬੈਂਕ ਦਾ ਕਰਜ਼ਾ ਮੋੜਨ ਤੋਂ ਅਸਮਰੱਥ ਹੈ, ਜਿਸ ਕਾਰਨ ਪਰਿਵਾਰ ਦੀ ਆਰਥਿਕ ਹਾਲਤ ਨੂੰ ਦੇਖਦੇ ਹੋਏ ਜਥੇਬੰਦੀ ਵੱਲੋਂ ਇਸਦੇ ਪੱਖ ਵਿੱਚ ਖੜਨ ਦਾ ਫੈਸਲਾ ਲਿਆ। ਉਨ੍ਹਾਂ ਕਿਹਾ ਕਿ ਨੇ ਕਿਹਾ ਕਿ ਕਿਸੇ ਵੀ ਗਰੀਬ ਪਰਿਵਾਰ ਨੂੰ ਕਰਜ਼ੇ ਬਦਲੇ ਬੇਘਰ ਨਹੀ ਹੋਣ ਦਿੱਤਾ ਜਾਵੇਗਾ। -ਪੱਤਰ ਪ੍ਰੇਰਕ

Advertisement
Advertisement
Advertisement