ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਪਹਿਲਵਾਨ ਨੇ ਜਨਿਸੀ ਸ਼ੋਸ਼ਣ ਕਾਰਨ ਡਿਪਰੈਸ਼ਨ ’ਚ ਜਾਣ ਦਾ ਦਾਅਵਾ ਕੀਤਾ

06:45 AM Jul 19, 2023 IST

ਨਵੀਂ ਦਿੱਲੀ, 18 ਜੁਲਾਈ
ਦਿੱਲੀ ਪੁਲੀਸ ਵੱਲੋਂ ਦਾਖ਼ਲ ਚਾਰਜਸ਼ੀਟ ਮੁਤਾਬਕ ਇੱਕ ਮਹਿਲਾ ਪਹਿਲਵਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਕੁਸ਼ਤੀ ਮਹਾਂਸੰਘ ਦੇ ਮੁਅੱਤਲ ਮੁਖੀ ਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਵੱਲੋਂ ਕਥਿਤ ਜਨਿਸੀ ਸ਼ੋਸ਼ਣ ਕਾਰਨ ਉਹ ਡਿਪਰੈਸ਼ਨ ’ਚ ਚਲੀ ਗਈ ਸੀ ਤੇ ਉਸ ਦੇ ਮਨ ’ਚ ਖ਼ੁਦਕੁਸ਼ੀ ਦੇ ਖਿਆਲ ਆਉਂਦੇ ਸਨ। ਸੀਆਰਪੀਸੀ ਦੀ ਧਾਰਾ 164 ਤਹਿਤ ਇੱਕ ਮੈਟਰੋਪੋਲੀਟਨਿ ਮੈਜਿਸਟਰੇਟ ਦੇ ਸਾਹਮਣੇ ਦਰਜ ਛੇ ਸ਼ਿਕਾਇਰਤਕਰਤਾ ਪਹਿਲਵਾਨਾਂ ਦੇ ਬਿਆਨਾਂ ਨੂੰ 1599 ਪੰਨਿਆਂ ਦੀ ਚਾਰਜਸ਼ੀਟ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਚਾਰਜਸ਼ੀਟ ਮੁਤਾਬਕ ਜਦੋਂ ਉਨ੍ਹਾਂ ਮੁਲਜ਼ਮ ਦੀ ਇੱਛਾ ਦਾ ਵਿਰੋਧ ਕੀਤਾ ਤੇ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਕਥਿਤ ਤੌਰ ’ਤੇ ਬਦਲਾ ਲੈਣ ਦੀ ਧਮਕੀ ਦਿੱਤੀ। ਦੂਜੇ ਪਾਸੇ, ਬ੍ਰਿਜ ਭੂਸ਼ਣ ਸਿੰਘ ਇਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਚੁੱਕੇ ਹਨ। -ਪੀਟੀਆਈ

Advertisement

ਸਿਰਫ਼ ਚਾਰ ਜਣਿਆਂ ਵੱਲੋਂ ਮਹਿਲਾ ਪਹਿਲਵਾਨ ਦੇ ਦੋਸ਼ਾਂ ਦਾ ਸਮਰਥਨ

ਨਵੀਂ ਦਿੱਲੀ: ਦਿੱਲੀ ਪੁਲੀਸ ਵੱਲੋਂ ਇੱਕ ਮਹਿਲਾ ਪਹਿਲਵਾਨ ਵੱਲੋਂ ਡਬਲਿਊਐੱਫਆਈ ਦੇ ਮੁਅੱਤਲ ਮੁਖੀ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਲਾਏ ਜਨਿਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਦੌਰਾਨ ਕੁੱਲ 45 ’ਚੋਂ ਸਿਰਫ਼ ਚਾਰ ਜਣਿਆਂ ਨੇ ਹੀ ਇਨ੍ਹਾਂ ਦੋਸ਼ਾਂ ਦਾ ਸਮਰਥਨ ਕੀਤਾ ਹੈ ਜਦਕਿ ਹੋਰਾਂ ਨੇ ਅਜਿਹੀ ਕਿਸੇ ਘਟਨਾ ਦੇ ਗਵਾਹ ਹੋਣ ਤੋਂ ਇਨਕਾਰ ਕੀਤਾ ਹੈ।

Advertisement
Advertisement
Tags :
ਸ਼ੋਸ਼ਣਕਾਰਨਕੀਤਾਜਿਨਸੀਡਿਪਰੈਸ਼ਨਦਾਅਵਾਪਹਿਲਵਾਨਮਹਿਲਾ
Advertisement