For the best experience, open
https://m.punjabitribuneonline.com
on your mobile browser.
Advertisement

ਵਿਸਾਖੀ ਦਾ ਤਿਉਹਾਰ ਮਨਾਇਆ

10:28 AM Apr 13, 2024 IST
ਵਿਸਾਖੀ ਦਾ ਤਿਉਹਾਰ ਮਨਾਇਆ
ਵਿਸਾਖੀ ਦੇ ਤਿਉਹਾਰ ਮੌਕੇ ਪੰਜਾਬੀ ਪਹਿਰਾਵੇ ਵਿੱਚ ਸਜੇ ਵਿਦਿਆਰਥੀ।
Advertisement

ਸਮਰਾਲਾ: ਇੱਥੇ ਮੈਕਸ ਆਰਥਰ ਮੈਕਾਲਿਫ਼ ਪਬਲਿਕ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਸਕੁੂਲ ਦੇ ਪ੍ਰਿੰਸੀਪਲ ਡਾ. ਮੋਨਿਕਾ ਨੇ ਵਿਸਾਖੀ ਦੇ ਤਿਉਹਾਰ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪੰਜਾਬੀ ਅਧਿਆਪਿਕਾ ਕਮਲਜੀਤ ਕੌਰ ਵੱਲੋਂ ਵਿਸਾਖੀ ਦੇ ਇਤਿਹਾਸ ਬਾਰੇ ਰੌਸ਼ਨੀ ਪਾਈ ਗਈ। ਵਿਦਿਆਰਥੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸੰਗੀਤ ਅਧਿਆਪਿਕਾ ਤਰਕਜੋਤ ਕੌਰ ਦੀ ਅਗਵਾਈ ਵਿੱਚ ਵਿਦਿਆਰਥਣਾਂ ਨੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਬਹੁਤ ਹੀ ਦਿਲਕਸ਼ ਪੰਜਾਬੀ ਪਹਿਰਾਵੇ ਵਿੱਚ ਆਏ। ਸਕੂਲ ਦੇ ਪ੍ਰਧਾਨ ਅਨਿਲ ਵਰਮਾ, ਪ੍ਰਿੰਸੀਪਲ ਡਾ. ਮੋਨਿਕਾ, ਰਮਨਦੀਪ ਸਿੰਘ ਤੇ ਸਮੂਹ ਅਧਿਆਪਕਾਂ ਨੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×