ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਦੀ ਪਹਿਲੀ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਦੇ ਜੀਵਨ ’ਤੇ ਬਣੇਗੀ ਫਿਲਮ

01:30 PM Jun 13, 2024 IST

ਮੁੰਬਈ, 13 ਜੂਨ
ਸਾਬਕਾ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਦੇ ਜੀਵਨ ’ਤੇ ਫਿਲਮ ਬਣਾਈ ਜਾ ਰਹੀ ਹੈ। ਫਿਲਮ ‘ਬੇਦੀ: ਦਿ ਨੇਮ ਯੂ ਨੋ..ਦਿ ਸਟੋਰੀ ਯੂ ਡੌਟ’ ਦੇ ਨਿਰਦੇਸ਼ਕ ਅਤੇ ਲੇਖਕ ਕੁਸ਼ਲ ਚਾਵਲਾ ਹਨ। ਇਸ ਦਾ ਨਿਰਮਾਣ 'ਡ੍ਰੀਮ ਸਲੇਟ ਪਿਕਚਰਜ਼' ਦੇ ਬੈਨਰ ਹੇਠ ਕੀਤਾ ਜਾਵੇਗਾ। ਨਿਰਮਾਤਾਵਾਂ ਅਨੁਸਾਰ ਫਿਲਮ ਬੇਦੀ ਦੀ ਜ਼ਿੰਦਗੀ ਦੇ ਉਸ ਪਹਿਲੂ ਨੂੰ ਸਾਹਮਣੇ ਲਿਆਏਗੀ, ਜਿਸ ਤੋਂ ਲੋਕ ਅਜੇ ਤੱਕ ਅਣਜਾਣ ਹਨ।

Advertisement

Advertisement