ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਡੀ ’ਚ ਫਸੇ ਪੰਜਾਹ ਯਾਤਰੀਆਂ ਦੀ ਪਹਿਲੀ ਬੱਸ ਆਨੰਦਪੁਰ ਸਾਹਬਿ ਪੁੱਜੀ

07:32 AM Jul 14, 2023 IST
File Photo of Shiromani Gurdwara Parbandhak Committee (SGPC) President S. Harjinder Singh Dhami. Photo The Tribune

ਅੰਮ੍ਰਿਤਸਰ (ਟਨਸ): ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਲਈ ਸ਼ੁਰੂ ਕੀਤੀ ਸੇਵਾ ਤਹਿਤ ਹੁਣ ਹਿਮਾਚਲ ਪ੍ਰਦੇਸ਼ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਪੰਜਾਬ ਲਿਆਉਣ ਦੇ ਯਤਨ ਆਰੰਭ ਦਿੱਤੇ ਹਨ। ਇਸ ਤਹਿਤ ਅੱਜ ਪਹਿਲੀ ਬੱਸ ਰਾਹੀਂ ਲਗਪਗ 50 ਯਾਤਰੀਆਂ ਨੂੰ ਹਿਮਾਚਲ ਦੇ ਮੰਡੀ ਸ਼ਹਿਰ ਤੋਂ ਆਨੰਦਪੁਰ ਸਾਹਬਿ ਲਿਆਂਦਾ ਗਿਆ ਹੈ। ਇਸੇ ਤਰ੍ਹਾਂ ਪੀੜਤ ਕਿਸਾਨਾਂ ਲਈ ਗੁਰਦੁਆਰਿਆਂ ਦੀ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜਣ ਦਾ ਵੀ ਫ਼ੈਸਲਾ ਲਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਤਖ਼ਤ ਕੇਸਗੜ੍ਹ ਸਾਹਬਿ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੇ ਮੀਤ ਮੈਨੇਜਰ ਸੰਦੀਪ ਸਿੰਘ ਸਮੇਤ ਇੱਕ ਟੀਮ ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਗਈ ਹੈ।

Advertisement

Advertisement
Tags :
ਆਨੰਦਪੁਰਸਾਹਬਿ:ਪਹਿਲੀਪੰਜਾਹਪੁੱਜੀ:ਮੰਡੀਯਾਤਰੀਆਂ
Advertisement