ਭਾਰਤ ਅਤੇ ਦੱਖਣੀ ਅਫ਼ਰੀਕਾ ਦਰਮਿਆਨ ਪਹਿਲਾ ਟੀ-20 ਮੈਚ ਅੱਜ
12:10 PM Dec 10, 2023 IST
Advertisement
ਡਰਬਨ, 10 ਦਸੰਬਰ
ਭਾਰਤ ਅਤੇ ਦੱਖਣੀ ਅਫ਼ਰੀਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਡਰਬਨ ਵਿਚ ਭਾਰਤੀ ਸਮੇਂ ਅਨੁਸਾਰ ਰਾਤ 9.30 ਵਜੇ ਖੇਡਿਆ ਜਾਵੇਗਾ।
Advertisement
Advertisement
Advertisement