ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੁਸ਼ਿਅੰਤ ਚੌਟਾਲਾ ਵੱਲੋਂ ਬਹੁ ਕਰੋੜੀ ਵਿਕਾਸ ਕਾਰਜਾਂ ਦਾ ਨੀਂਹ ਪੱਥਰ

09:07 AM Jul 09, 2023 IST

ਯਮੁਨਾਨਗਰ (ਪੱਤਰ ਪ੍ਰੇਰਕ): ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਅੱਜ ਯਮੁਨਾਨਗਰ ਜ਼ਿਲ੍ਹੇ ਵਿੱਚ 115 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 224 ਕਿਲੋਮੀਟਰ ਲੰਬੀਆਂ 100 ਸੜਕਾਂ ਦੇ ਸੁਧਾਰ ਅਤੇ ਮਜ਼ਬੂਤੀ ਲਈ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਬਰਸਾਤਾਂ ਤੋਂ ਬਾਅਦ ਸੜਕਾਂ ਦਾ ਕੰਮ ਸ਼ੁਰੂ ਹੋ ਜਾਵੇਗਾ ਅਤੇ ਸਾਲ ਦੇ ਅੰਤ ਤੱਕ ਸਾਰੇ ਕੰਮ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਯਮੁਨਾਨਗਰ ਜ਼ਿਲ੍ਹੇ ਦੀਆਂ ਸਾਰੀਆਂ ਚਾਰ ਵਿਧਾਨ ਸਭਾਵਾਂ ਦੀਆਂ 25-25 ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।

Advertisement

Advertisement
Tags :
ਕਰੋੜੀਕਾਰਜਾਂਚੌਟਾਲਾਦੁਸ਼ਿਅੰਤਨੀਂਹਪੱਥਰਵੱਲੋਂਵਿਕਾਸ