ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵਾਂ ਗਰਾਉਂ ’ਚ ਐਸਟੀਪੀ ਦਾ ਨੀਂਹ ਪੱਥਰ ਰੱਖਿਆ

09:06 AM Sep 07, 2024 IST
ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ।

ਮੁੱਲਾਂਪੁਰ ਗਰੀਬਦਾਸ (ਪੱਤਰ ਪ੍ਰੇਰਕ): ਪੰਜਾਬ ਦੀ ਕੈਬਨਿਟ ਮੰਤਰੀ ਬੀਬੀ ਅਨਮੋਲ ਗਗਨ ਮਾਨ ਨੇ ਨਗਰ ਕੌਂਸਲ ਨਵਾਂ ਗਰਾਉਂ ਵਿੱਚ ਸੀਵਰੇਜ ਟਰੀਟਮੈਂਟ ਪਲਾਂਟ ਲਗਾਉਣ ਦਾ ਨੀਂਹ ਪੱਥਰ ਰੱਖਿਆ। ਮੰਤਰੀ ਮਾਨ ਨੇ ਕਿਹਾ ਕਿ 58 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲਾ ਇਹ ਪ੍ਰਾਜੈਕਟ ਫਰਵਰੀ 2026 ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਪਾਸ ਕਰ ਦਿੱਤਾ ਗਿਆ ਸੀ ਪਰ ਇਸ ਨੂੰ ਲਗਾਉਣ ਲਈ ਥਾਂ ਨਹੀਂ ਸੀ ਮਿਲ ਰਹੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਕੌਂਸਲ ਅਧੀਨ ਆਉਂਦੇ ਲੋਕਾਂ ਦਾ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਮਸਲਾ ਹੱਲ ਹੋ ਜਾਵੇਗਾ।

Advertisement

Advertisement