ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਦਾਰਨਾਥ ਤੇ ਯਮੁਨੋਤਰੀ ਦੇ ਕਿਵਾੜ ਖੁੱਲ੍ਹੇ, ਚਾਰ ਧਾਮ ਯਾਤਰਾ ਸ਼ੁੁਰੂ

11:37 AM May 10, 2024 IST
ਦੇਹਰਾਦੂਨ, 10 ਮਈਛੇ ਮਹੀਨੇ ਬੰਦ ਰਹਿਣ ਤੋਂ ਬਾਅਦ ਅੱਜ ਅਕਸ਼ੈ ਤ੍ਰਿਤੀਆ ਮੌਕੇ ਕੇਦਾਰਨਾਥ ਅਤੇ ਯਮੁਨੋਤਰੀ ਦੇ ਕਿਵਾੜ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਅਤੇ ਇਸ ਦੇ ਨਾਲ ਹੀ ਇਸ ਸਾਲ ਦੀ ਚਾਰਧਾਮ ਯਾਤਰਾ ਸ਼ੁਰੂ ਹੋ ਗਈ। ਦੋਵੇਂ ਧਾਮ ਦੇ ਕਿਵਾੜ ਸਵੇਰੇ ਸੱਤ ਵਜੇ ਖੁੱਲ੍ਹ ਗਏ ਅਤੇ ਇਸ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਵੀ ਆਪਣੀ ਪਤਨੀ ਗੀਤਾ ਦੇ ਨਾਲ ਕੇਦਾਰਨਾਥ ਦੇ ਕਿਵਾੜ ਖੁੱਲ੍ਹਣ ਮੌਕੇ ਹਾਜ਼ਰ ਸਨ। ਇਸ ਮੌਕੇ ਫ਼ੌਜੀ ਬੈਂਡ ਵਜਾਇਆ ਗਿਆ। ਮੰਦਰ ਨੂੰ 20 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ ਹੈ। ਗੰਗੋਤਰੀ ਧਾਮ ਦੇ ਕਿਵਾੜ ਦੁਪਹਿਰ ਨੂੰ ਖੁੱਲ੍ਹਣਗੇ, ਜਦਕਿ ਚਾਰਧਾਮਾਂ ਵਿੱਚ ਸ਼ਾਮਲ ਬਦਰੀਨਾਥ ਦੇ ਕਿਵਾੜ ਐਤਵਾਰ ਨੂੰ ਖੁੱਲ੍ਹਣਗੇ।
Advertisement

 

 

Advertisement

Advertisement
Advertisement