For the best experience, open
https://m.punjabitribuneonline.com
on your mobile browser.
Advertisement

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਇਆ

07:15 AM Apr 05, 2024 IST
ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਵਰਗਲਾਇਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਲੁਧਿਆਣਾ: ਥਾਣਾ ਸਰਾਭਾ ਨਗਰ ਦੀ ਪੁਲੀਸ ਨੂੰ ਸਤਿਗੁਰੂ ਨਗਰ ਨੇੜੇ ਲਛਮੀ ਪੈਟਰੋਲ ਪੰਪ ਵਾਸੀ ਰੀਤਾ ਦੇਵੀ ਨੇ ਦੱਸਿਆ ਹੈ ਕਿ ਉਸ ਦੀ ਲੜਕੀ ਅਨੀਸ਼ਾ (16 ਸਾਲ) ਘਰ ਤੋਂ ਕਿਸੇ ਕੰਮ ਲਈ ਗਈ ਸੀ, ਜੋ ਹੁਣ ਤੱਕ ਵਾਪਸ ਨਹੀਂ ਆਈ। ਉਸ ਦੀ ਭਾਲ ਕਰਨ ’ਤੇ ਪਤਾ ਲੱਗਿਆ ਹੈ ਕਿ ਟਿੰਕੂ ਵਾਸੀ ਉੱਤਰ ਪ੍ਰਦੇਸ਼ ਲੜਕੀ ਨੂੰ ਵਿਆਹ ਕਰਾਉਣ ਦਾ ਝਾਂਸਾ ਦੇ ਕਿਧਰੇ ਲੈ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×