ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁੜੀਆਂ ਦੀ ਕਬੱਡੀ ਟੀਮ ਜ਼ਿਲ੍ਹਾ ਚੈਂਪੀਅਨ ਬਣੀ

10:03 AM Aug 18, 2024 IST
ਸੀਬਾ ਇੰਟਰਨੈਸ਼ਨਲ ਸਕੂਲ ਦੇ ਜੇਤੂ ਵਿਦਿਆਰਥੀ।

ਲਹਿਰਾਗਾਗਾ: ਚੀਮਾ ਵਿੱਚ ਹੋਈ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਸੀਬਾ ਇੰਟਰਨੈਸ਼ਨਲ ਸਕੂਲ ਲਹਿਰਾਗਾਗਾ ਦੀ ਅੰਡਰ-19 ਕੁੜੀਆਂ ਦੀ ਕਬੱਡੀ ਟੀਮ ਫਸਵੇਂ ਫਾਈਨਲ ਮੁਕਾਬਲੇ ਵਿੱਚ ਬੰਗਾ ਦੀ ਟੀਮ ਨੂੰ 15 ਅੰਕਾਂ ਨਾਲ ਹਰਾ ਕੇ ਜ਼ਿਲ੍ਹਾ ਚੈਂਪੀਅਨ ਬਣੀ। ਟੀਮ ਕੈਪਟਨ ਚਾਰੂ ਭਾਈ ਕੀ ਪਿਸ਼ੋਰ, ਪਾਰਸਪ੍ਰੀਤ ਕੌਰ ਭੁਟਾਲ, ਰਮਨਪ੍ਰੀਤ ਕੌਰ ਕਲਰ ਭੈਣੀ, ਜੈਸਮੀਨ ਕੌਰ ਸੰਗਤਪੁਰਾ, ਕਮਲਪ੍ਰੀਤ ਕੌਰ ਅਤੇ ਮਹਿਕਪ੍ਰੀਤ ਕੌਰ ਜਵਾਹਰਵਾਲਾ ਸੂਬਾ ਪੱਧਰੀ ਮੁਕਾਬਲੇ ਲਈ ਚੁਣੇ ਗਏ। ਇਸ ਮੌਕੇ ਪ੍ਰਬੰਧਕ ਕੰਵਲਜੀਤ ਸਿੰਘ ਢੀਂਡਸਾ, ਮੈਡਮ ਅਮਨ ਢੀਂਡਸਾ, ਪ੍ਰਿੰਸੀਪਲ ਸੁਨੀਤਾ ਨੰਦਾ, ਖੇਡ ਕੋਆਰਡੀਨੇਟਰ ਨਰੇਸ਼ ਚੌਧਰੀ ਨੇ ਖਿਡਾਰਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਹੋਰ ਮਿਹਨਤ ਅਤੇ ਹੌਸਲੇ ਨਾਲ ਖੇਡਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ

Advertisement

Advertisement