For the best experience, open
https://m.punjabitribuneonline.com
on your mobile browser.
Advertisement

ਸਰਕਾਰ ਨੇ ਹਾਲੇ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ: ਭਗਵੰਤ ਮਾਨ

03:17 PM Apr 11, 2024 IST
ਸਰਕਾਰ ਨੇ ਹਾਲੇ ਪਰਮਪਾਲ ਕੌਰ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ  ਭਗਵੰਤ ਮਾਨ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 11 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਸ਼ਲ ਮੀਡੀਆ ਪੋਸਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਸਿੰਕਦਰ ਸਿੰਘ ਮਲੂਕਾ ਦੀ ਨੂੰਹ ਅਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦਾ ਅਸਤੀਫ਼ਾ ਹਾਲੇ ਮਨਜ਼ੂਰ ਨਾ ਹੋਣ ਬਾਰੇ ਲਿਖਦਿਆਂ ਕਿਹਾ ਹੈ,‘ਬੀਬਾ ਜੀ, ਜਿੰਨੀਂ ਕਾਹਲੀ ਆਈਏਐੱਸ ਬਣਨ ਦੀ ਸੀ, ਛੱਡਣ ਵਾਸਤੇ ਕੋਈ ਤੌਰ ਤਰੀਕੇ ਨੇ, ਕ੍ਰਿਪਾ ਕਰਕੇ ਅਸਤੀਫਾ ਦੇਣ ਦੇ ਤੌਰ-ਤਰੀਕੇ ਸਮਝੋ, ਨਹੀਂ ਤਾਂ ਸਾਰੀ ਉਮਰ ਦੀ ਕਮਾਈ ਖ਼ਤਰੇ ਵਿਚ ਪੈ ਸਕਦੀ ਹੈ।’

Advertisement

Advertisement
Author Image

Advertisement
Advertisement
×