ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ਨੇ 2024-25 ਦੇ ਸੀਜ਼ਨ ਲਈ ਕਣਕ ਖਰੀਦ ਦਾ ਟੀਚਾ 3.2 ਕਰੋੜ ਟਨ ਤੈਅ ਕੀਤਾ

12:13 PM Feb 29, 2024 IST

ਨਵੀਂ ਦਿੱਲੀ, 29 ਫਰਵਰੀ
ਸਰਕਾਰ ਨੇ 2024-25 ਹਾੜੀ ਦੇ ਮੰਡੀਕਰਨ ਸੀਜ਼ਨ ਲਈ 3 ਤੋਂ 3.2 ਕਰੋੜ ਟਨ ਕਣਕ ਦੀ ਖਰੀਦ ਦਾ ਟੀਚਾ ਰੱਖਿਆ ਹੈ। ਖੁਰਾਕ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਸਰਕਾਰ ਵੱਲੋਂ ਕਣਕ ਦੀ ਖਰੀਦ ਦਾ ਟੀਚਾ ਕੁਝ ਘੱਟ ਮੰਨਿਆ ਜਾ ਰਿਹਾ ਹੈ। ਖੇਤੀਬਾੜੀ ਮੰਤਰਾਲੇ ਨੂੰ ਫਸਲ ਸਾਲ 2023-24 (ਜੁਲਾਈ-ਜੂਨ) ਵਿੱਚ 11.4-11.5 ਕਰੋੜ ਟਨ ਕਣਕ ਦੇ ਰਿਕਾਰਡ ਉਤਪਾਦਨ ਦੀ ਉਮੀਦ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਖਰੀਦ ਟੀਚਾ ਘੱਟ ਰੱਖਿਆ ਗਿਆ ਹੈ।

Advertisement

Advertisement