ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ ਕਰਾਰ ਦਿੱਤਾ
05:45 PM Jan 01, 2024 IST
Advertisement
ਨਵੀਂ ਦਿੱਲੀ, 1 ਜਨਵਰੀ
ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।
Advertisement
Advertisement
Advertisement