ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅਤਿਵਾਦੀ ਕਰਾਰ ਦਿੱਤਾ

05:45 PM Jan 01, 2024 IST

ਨਵੀਂ ਦਿੱਲੀ, 1 ਜਨਵਰੀ
ਕੇਂਦਰ ਸਰਕਾਰ ਨੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਅਤਿਵਾਦ ਵਿਰੋਧੀ ਕਾਨੂੰਨ ਯੂਏਪੀਏ ਤਹਿਤ ਅਤਿਵਾਦੀ ਕਰਾਰ ਦਿੱਤਾ ਹੈ। ਗੋਲਡੀ ਬਰਾੜ, ਜੋ  ਕੈਨੇਡਾ ਦੇ ਬਰੈਂਪਟਨ ਵਿੱਚ ਰਹਿੰਦਾ ਹੈ, ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।

Advertisement

Advertisement