ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਪਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ

11:54 AM Jun 16, 2024 IST
ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਜੇਤੂ ਖਿਡਾਰੀਆਂ ਨਾਲ। -ਫੋਟੋ: ਵਰਮਾ
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਭਾਰਤ ਟੀ-20 ਵਿਸ਼ਵ ਕੱਪ ਵਿਚ ਬਿਹਤਰ ਪ੍ਰਦਰਸ਼ਨ ਕਰ ਰਿਹਾ ਹੈ ਜੋ ਜਿੱਤ ਨੂੰ ਯਕੀਨੀ ਬਣਾਏਗਾ। ਰਾਜਪਾਲ ਇੱਥੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ 44ਵੀਂ ਆਲ ਇੰਡੀਆ ਸ਼ਹੀਦ ਭਗਤ ਸਿੰਘ ਟਰਾਫੀ ਦੇ ਇਨਾਮ ਵੰਡ ਤੇ ਸਮਾਪਤੀ ਸਮਾਰੋਹ ਵਿੱਚ ਬੋਲ ਰਹੇ ਸਨ। ਉਨ੍ਹਾਂ ਨੇ ਸਾਰੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਸਾਰੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ। ਮੁਕਾਬਲੇ ਦੇ ਫਾਈਨਲ ਮੈਚ ਵਿੱਚ ਰਾਜਪਾਲ ਨੇ ਜੇਤੂ ਟੀਮ ਵਾਈਐਮਸੀਏ ਅਤੇ ਉਪ ਜੇਤੂ ਸੀਐਲ ਚੈਂਪਸ ਟੀਮ ਨੂੰ ਟਰਾਫੀਆਂ ਦੇ ਕੇ ਸਨਮਾਨਿਆ।
Advertisement
Advertisement
Advertisement