ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਆਹ ਵਾਲੇ ਦਿਨ ਲਾੜਾ ਗਾਇਬ

07:58 AM Nov 28, 2024 IST

ਮੋਰਿੰਡਾ:

Advertisement

ਇੱਥੇ ਇੱਕ ਨੌਜਵਾਨ ਦੀ ਅੱਜ ਬਾਰਾਤ ਚੜ੍ਹਨੀ ਸੀ। ਸਾਰੇ ਰਿਸ਼ਤੇਦਾਰ ਅਤੇ ਬਾਰਾਤ ਜਾਣ ਵਾਲੇ ਜਦੋਂ ਤਿਆਰ ਹੋਣ ਲੱਗੇ ਤਾਂ ਪਤਾ ਲੱਗਿਆ ਕਿ ਲਾੜਾ ਘਰ ਤੋਂ ਭੇਦਭਰੀ ਹਾਲਤ ਵਿੱਚ ਗਾਇਬ ਸੀ। ਇਸ ਬਾਰੇ ਘਰ ਵਾਲਿਆਂ ਨੂੰ ਸਵੇਰੇ ਜਦੋਂ ਲਗਪਗ 6 ਕੁ ਵਜੇ ਪਤਾ ਲੱਗਿਆ ਲਾੜਾ ਘਰ ਵਿੱਚ ਮੌਜੂਦ ਨਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਆਹ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਸਨ। ਇਸ ਬਾਰੇ ਪਰਿਵਾਰ ਵੱਲੋਂ ਮੋਰਿੰਡਾ ਪੁਲੀਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ। -ਪੱਤਰ ਪ੍ਰੇਰਕ

Advertisement
Advertisement