ਵਿਕਾਸ ਦਰ 15 ਮਹੀਨੇ ਦੇ ਹੇਠਲੇ ਪੱਧਰ ’ਤੇ ਪੁੱਜੀ
07:16 AM Aug 31, 2024 IST
Advertisement
ਨਵੀਂ ਦਿੱਲੀ: ਦੇਸ਼ ਦੀ ਆਰਥਿਕ ਵਿਕਾਸ ਦਰ ਮੌਜੂਦਾ ਵਿੱਤੀ ਵਰ੍ਹੇ 2024-25 ਦੀ ਪਹਿਲੀ ਤਿਮਾਹੀ ਅਪਰੈਲ-ਜੂਨ ’ਚ ਘੱਟ ਕੇ 15 ਮਹੀਨੇ ਦੇ ਹੇਠਲੇ ਪੱਧਰ 6.7 ਫ਼ੀਸਦ ’ਤੇ ਆ ਗਈ ਹੈ। ਸਰਕਾਰੀ ਅੰਕੜਿਆਂ ਮੁਤਾਬਕ ਮੁੱਖ ਤੌਰ ’ਤੇ ਖੇਤੀ ਅਤੇ ਸੇਵਾ ਖੇਤਰਾਂ ਦੇ ਖ਼ਰਾਬ ਪ੍ਰਦਰਸ਼ਨ ਕਾਰਨ ਵਿਕਾਸ ਦਰ ਘਟੀ ਹੈ। ਵਿੱਤੀ ਵਰ੍ਹੇ 2023-24 ਦੀ ਪਹਿਲੀ ਤਿਮਾਹੀ ’ਚ ਜੀਡੀਪੀ 8.2 ਫ਼ੀਸਦ ਰਹੀ ਸੀ। -ਪੀਟੀਆਈ
Advertisement
Advertisement
Advertisement