For the best experience, open
https://m.punjabitribuneonline.com
on your mobile browser.
Advertisement

ਪਾਕਿਸਤਾਨ ’ਚ ਆਤਮਘਾਤੀ ਹਮਲੇ ਪਿੱਛੇ ਇਸਲਾਮਿਕ ਸਟੇਟ ਦਾ ਹੱਥ: ਪੁਲੀਸ

01:11 PM Jul 31, 2023 IST
ਪਾਕਿਸਤਾਨ ’ਚ ਆਤਮਘਾਤੀ ਹਮਲੇ ਪਿੱਛੇ ਇਸਲਾਮਿਕ ਸਟੇਟ ਦਾ ਹੱਥ  ਪੁਲੀਸ
Advertisement

ਪੇਸ਼ਾਵਰ, 31 ਜੁਲਾਈ
ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖ਼ਤੂਨਖਵਾ ਸੂਬੇ ਦੀ ਪੁਲੀਸ ਨੇ ਅੱਜ ਕਿਹਾ ਹੈ ਕਿ ਸ਼ੁਰੂਆਤੀ ਤੋਂ ਪਤਾ ਲੱਗਿਆ ਹੈ ਕਿ ਪਾਬੰਦੀਸ਼ੁਦਾ ਅਤਿਵਾਦੀ ਸਮੂਹ ਇਸਲਾਮਿਕ ਸਟੇਟ (ਆਈਐੱਸ) ਦਾ ਕੱਟੜਪੰਥੀ ਇਸਲਾਮੀ ਪਾਰਟੀ ਦੇ ਸਿਆਸੀ ਸੰਮੇਲਨ 'ਚ ਆਤਮਘਾਤੀ ਧਮਾਕੇ ਪਿੱਛੇ ਹੱਥ ਹੈ। ਇਸ ਧਮਾਕੇ 'ਚ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਇਹ ਧਮਾਕਾ ਐਤਵਾਰ ਨੂੰ ਉਸ ਸਮੇਂ ਹੋਇਆ ਜਦੋਂ ਕੱਟੜਪੰਥੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐੱਫ) ਦੇ 400 ਤੋਂ ਵੱਧ ਮੈਂਬਰ ਖਾਰ ਸ਼ਹਿਰ ਵਿੱਚ ਮੀਟਿੰਗ ਲਈ ਇਕੱਠੇ ਹੋਏ ਸਨ।

Advertisement

Advertisement
Advertisement
Author Image

Advertisement